Tag: FoodSecurity

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

ਚੰਡੀਗੜ੍ਹ, 07 ਜੂਨ 2026 ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ…