ਵਣ ਵਿਭਾਗ ਦੀ ਆਮਦਨ ਵਧਾਉਣ ਲਈ ਸਰਕਾਰ ਖਸਤਾਹਾਲ ਵਣ ਗੈਸਟ ਹਾਊਸ ਨੂੰ ਮੁੜ ਸੁਰਜੀਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 14 ਜੁਲਾਈ, 2026 ਠੇਕਾ ਅਧਾਰਤ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ…