ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 13 ਜੂਨ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ…