ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ, ASI ਹਰਨੇਕ ਸਿੰਘ ਦੀ ਲੱਤ ’ਚ ਲੱਗੀਆਂ ਦੋ ਗੋਲੀਆਂ
ਅੰਮ੍ਰਿਤਸਰ, 9 ਨਵੰਬਰ, 2026 ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਰਾਂਝੇ ਦੀ ਹਵੇਲੀ ਨੇੜੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਹੋ ਗਈ। ਇਸ ਘਟਨਾ ਵਿੱਚ ਪ੍ਰਤਾਪ…
