ਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 23 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ…
