ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਪੁੱਜੇ, 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੇ ਸਮਾਗਮ ’ਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ : (12 ਸਤੰਬਰ 2026)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਪੁੱਜੇ। ਉਹ ਵੱਡਾ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੀ 125ਵੀਂ ਵਰ੍ਹੇਗੰਢ…
