ਪੰਜਾਬ ਭਾਜਪਾ ’ਚ ਗਠਜੋੜ ਨੂੰ ਲੈ ਕੇ ਮਤਭੇਦ! ਪੁਰਾਣੇ ਆਗੂ ਅਕਾਲੀ ਦਲ ਨਾਲ ਸਮਝੌਤੇ ਦੇ ਹੱਕ ’ਚ ਨਹੀਂ: ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ, 14 ਨਵੰਬਰ, 2026 ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸੰਭਾਵਿਤ ਗਠਜੋੜ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ…
