Tag: #HeroinSeizure

ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ

ਚੰਡੀਗੜ੍ਹ/ਅੰਮ੍ਰਿਤਸਰ, 24 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ…