ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ
ਚੰਡੀਗੜ੍ਹ, 13 ਅਕਤੂਬਰ, 2026 ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ ‘ਤੇ ਇਤਿਹਾਸ ਰਚ ਦਿੱਤਾ ਹੈ।…
