Tag: HistoricResolution

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਅਤੇ 1.83 ਲੱਖ ਕਰੋੜ ਰੁਪਏ ਦੇ ਨਿਵੇਸ਼ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

ਚੰਡੀਗੜ੍ਹ 5 ਅਗਸਤ , 2026 ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ…