Tag: HPCLMittalEnergy

ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਦੇ ਬਾਇਓਫਿਊਲ ਅਤੇ ਬਾਇਓਗੈਸ ਉਪਰਾਲਿਆਂ ਦਾ ਵਿਸਤਾਰ ਖੇਤੀਬਾੜੀ ਰਹਿੰਦ-ਖੂੰਹਦ ਨਾਲ ਨਜਿੱਠਣ ਵਿੱਚ ਮਦਦ ਕਰੇਗਾ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 02 ਜੂਨ, 2026 ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.)…