Tag: JalandharAmritsarHighway

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ, 12 ਸਤੰਬਰ, 2026 ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸੁਭਾਨਪੁਰ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ…