34 ਸਾਲ ਪੁਰਾਣੇ ਟਰਾਂਸਪੋਰਟਰ ਅਗਵਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਕੈਦ
ਮੋਹਾਲੀ, 12 ਨਵੰਬਰ:, 2026 ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਮੋਹਾਲੀ…
