ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ
ਚੰਡੀਗੜ੍ਹ, 13 ਨਵੰਬਰ, 2026 “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026′ ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ…
