‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 25 ਮਈ ਤੱਕ 5,300 ਤੋਂ ਵੱਧ ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਅਤੇ 2,000 ਤੋਂ ਵੱਧ ਨਵਜਾਤ ਸੰਭਾਲ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ
ਚੰਡੀਗੜ੍ਹ, 26 ਮਈ 2026 ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ…
