ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ•, 25ਮਈ, 2026 ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ…
