Tag: NationalPlatform

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਚੰਡੀਗੜ੍ਹ, 20 ਨਵੰਬਰ, 2026 ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਕਰਵਾਏ ਗਏ ‘ਸਮਾਵੇਸ਼ੀ ਨੀਤੀ ਸੰਕਲਪ—ਸਮਾਵੇਸ਼ਤਾ ਲਈ ਨੀਤੀ ਪ੍ਰਤੀ…