ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ…
