Tag: OBCStudents

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਗਸਤ, 2026 ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…