ਪੰਦਰਾਂ ਸਾਲ ਤੋਂ ਲਟਕ ਰਹੀਆਂ ਐਸਜੀਪੀਸੀ ਚੋਣਾਂ ਤੁਰੰਤ ਕਾਰਵਾਈਆਂ ਜਾਣ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।
ਦਿੱਲੀ-: 20 ਨਵੰਬਰ, 2026 ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਹਮੇਸ਼ਾਂ ਪੰਜਾਬ ਨਾਲ…
