ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, DA ਵਿੱਚ 8 ਫੀਸਦੀ ਵਾਧਾ; ਅਕਤੂਬਰ ਦੀ ਤਨਖ਼ਾਹ ਨਾਲ ਮਿਲੇਗਾ ਲਾਭ
ਚੰਡੀਗੜ੍ਹ: 18 ਸਤੰਬਰ 2026) ਤਿਉਹਾਰੀ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ…
