Tag: PoliceTransfers

ਪੰਜਾਬ ਪੁਲਿਸ ’ਚ ਵੱਡਾ ਫੇਰਬਦਲ: 274 ਏਐੱਸਪੀ ਅਤੇ ਡੀਐੱਸਪੀ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ (22 ਨਵੰਬਰ 2026) ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿੱਚ 274 ਅਸਿਸਟੈਂਟ ਸੁਪਰਡੈਂਟ ਆਫ ਪੁਲਿਸ (ASP) ਅਤੇ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਅਧਿਕਾਰੀਆਂ ਦੇ…