Tag: PoliticalDefection

ਆਦਮਪੁਰ ਵਿੱਚ ਆਪ ਨੂੰ ਝਟਕਾ, ਸੀਨੀਅਰ ਆਗੂ ਜਿੱਤ ਲਾਲ ਭੱਟੀ ਸਨੇ ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 29 ਜੂਨ, 2026 ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਆਦਮਪੁਰ ਵਿਧਾਨ ਸਭਾ ਦੇ ਸਾਬਕਾ ਉਮੀਦਵਾਰ ਜਿੱਤ…