Tag: PoshanVatika

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ

ਚੰਡੀਗੜ੍ਹ, 24 ਜੁਲਾਈ, 2026 ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ…