Tag: ProudMoment

ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਸਤਨਾਮ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਮਗਾ

25 ਸਤੰਬਰ 2026 ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦੇ ਰਹਿਣ ਵਾਲੇ ਖਿਡਾਰੀ ਸਤਨਾਮ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਅਤੇ…