Tag: PsychiatricClinics

ਸਾਰੇ ਨਿੱਜੀ ਮਨੋ-ਚਿਕਿਤਸਾ ਕਲੀਨਿਕਾਂ ਅਤੇ ਨਰਸਿੰਗ ਹੋਮਾਂ/ਹਸਪਤਾਲਾਂ ਲਈ ਐਸ.ਐਮ.ਐਚ.ਏ. ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਚੰਡੀਗੜ੍ਹ, 22 ਸਤੰਬਰ, 2026 ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.)…