Tag: PublicHealth

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਅਕਤੂਬਰ, 2026 ਜ਼ਮੀਨੀ ਪੱਧਰ ‘ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਬੰਗਲਾਦੇਸ਼ ’ਚ ਡੇਂਗੂ ਦਾ ਕਹਿਰ, ਸਤੰਬਰ ’ਚ ਹੁਣ ਤੱਕ 87 ਮੌਤਾਂ; ਕੁੱਲ ਅੰਕੜਾ 184 ’ਤੇ ਪਹੁੰਚਿਆ

ਢਾਕਾ : (21 ਸਤੰਬਰ 2026)ਬੰਗਲਾਦੇਸ਼ ਵਿੱਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਹੁਣ ਤੱਕ ਡੇਂਗੂ ਕਾਰਨ 87 ਲੋਕਾਂ ਦੀ ਮੌਤ ਹੋ ਚੁੱਕੀ…

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ…

ਪੰਜਾਬ ’ਚ ਪਹਿਲੀ ਸ਼ੱਕੀ ਸਵਾਈਨ ਫਲੂ ਮੌਤ, H1N1 ਰਿਪੋਰਟ ਪਾਜ਼ੀਟਿਵ

ਜਲੰਧਰ, (6 ਸਤੰਬਰ, 2026)ਪੰਜਾਬ ਵਿੱਚ ਇਸ ਸਾਲ ਸਵਾਈਨ ਫਲੂ ਨਾਲ ਜੁੜੀ ਪਹਿਲੀ ਸ਼ੱਕੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਇੱਕ 85 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ…

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਚੰਡੀਗੜ੍ਹ, 30 ਜੁਲਾਈ 2026 ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 5 ਮਹੀਨਿਆਂ ਵਿੱਚ 2.86 ਕਰੋੜ ਰੁਪਏ ਦੇ 1470 ਤੋਂ ਵੱਧ ਪ੍ਰੋਸਟੇਟ ਕੈਂਸਰ ਇਲਾਜ ਪੈਕੇਜ ਮਨਜ਼ੂਰ: ਡਾ. ਬਲਬੀਰ ਸਿੰਘ

ਚੰਡੀਗੜ੍ਹ,19 ਜੂਨ , 2026 ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ…

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ।…

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਚੰਡੀਗੜ੍ਹ, 01 ਮਈ, 2026 ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ ‘ਚੋਂ ਤੰਬਾਕੂ ਸੇਵਨ ਦੇ…

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਚੰਡੀਗੜ੍ਹ/ਮੂਨਕ, 27 ਮਈ,2026 ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ…