Tag: • PublicWelfare

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਨਵੰਬਰ, 2026 ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ…