ਕੇਵਲ ਸਿੰਘ ਢਿੱਲੋਂ ਨੇ ਦਫ਼ਤਰ ਵਿੱਚ ਕੁਰਸੀ ’ਤੇ ਬਿਠਾ ਕੇ ਦਿੱਤੀ ਵਧਾਈ, 2027 ਦੀਆਂ ਚੋਣਾਂ ਲਈ ਮੋਰਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸੱਦਾ
ਚੰਡੀਗੜ੍ਹ, 4 ਸਤੰਬਰ, 2026ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ…
