Tag: PunjabGovtJobs

ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 6 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ…