Tag: PunjabPolitics

ਸੁਲਤਾਨਪੁਰ ਲੋਧੀ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਕਿਸਾਨਾਂ ਵੱਲੋਂ ਵਿਰੋਧ

ਕਪੂਰਥਲਾ, 28 ਸਤੰਬਰ 2026 ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸੁਲਤਾਨਪੁਰ ਲੋਧੀ ਪਹੁੰਚਣ ਮੌਕੇ ਮਾਹੌਲ ਗਰਮਾ ਗਿਆ। ਯਾਤਰਾ…

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

ਲੁਧਿਆਣਾ/ਚੰਡੀਗੜ੍ਹ, 25 ਸਤੰਬਰ, 2026 ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ ਜੁਝਾਰੂ ਆਗੂ…

ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, BJP ਨਾਲ ਨਾਖੁਸ਼ੀ ਕੀਤੀ ਜ਼ਾਹਰ

ਚੰਡੀਗੜ੍ਹ, 25 ਸਤੰਬਰ 2026 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਆਪਣੇ ਚਾਰ ਸਾਲਾਂ…

ਪੰਜਾਬ ‘ਚ ED ਦੀ ਕਾਰਵਾਈ ਨੂੰ ਲੈ ਕੇ ਹੰਗਾਮਾ

ਚੰਡੀਗੜ੍ਹ/ਮੋਹਾਲੀ, 24 ਸਤੰਬਰ 2026 ਪੰਜਾਬ ਵਿੱਚ ਗਮਾਡਾ (GMADA) ਸਮੇਤ ਕਈ ਥਾਵਾਂ ’ਤੇ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਪ੍ਰਦਰਸ਼ਨ ਕੀਤਾ…

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਲ

ਚੰਡੀਗੜ੍ਹ, 23 ਸਤੰਬਰ 2026 ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ…

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਸਤੰਬਰ, 2026 ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।…

ਭਗਵੰਤ ਮਾਨ ਨੂੰ ਕੋਈ ਜਵਾਬ ਨਹੀਂ ਦੇਣਾ, ਪੰਜਾਬ ਦੇ ਲੋਕ ਦੇਣਗੇ ਜਵਾਬ: ਨਿਤਿਨ ਨਬੀਨ

ਪਠਾਨਕੋਟ, (19 ਸਤੰਬਰ, 2026) ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨਾਂ ’ਤੇ ਸਿੱਧਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਠਾਨਕੋਟ…

ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ: (18 ਸਤੰਬਰ 2026) ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਕਥਿਤ…

ਮੁੱਖ ਮੰਤਰੀ ਮਾਨ ਗੈਂਗਸਟਰਾਂ ਨੂੰ ਪਾ ਰਹੇ ਜੱਫ਼ੀਆ, ਸੀਐਮ ਤੁਰੰਤ ਅਹੁਦਾ ਛੱਡਣ- ਜਾਖੜ

ਚੰਡੀਗੜ੍ਹ, 18 ਸਤੰਬਰ, 2026 “ਨਾ ਮੈਨੂੰ ਮੁਫ਼ਤ ਆਟਾ-ਦਾਲ ਸਕੀਮ ਚਾਹੀਦੀ ਹੈ, ਨਾ ਮੁਫ਼ਤ ਯਾਤਰਾ ਤੇ ਨਾ ਹੀ ਮਫ਼ਤ ਦੀ ਬਿਜਲੀ । ਅਸੀਂ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਪਾਲਦੇ ਸੀ। ਸਾਨੂੰ ਮੁਫ਼ਤ ਸਕੀਮਾਂ…

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 15 ਸਤੰਬਰ 2026: ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ…