Tag: PunjabPolitics

ਕੇਂਦਰੀ ਮੰਤਰੀਆਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹੋਵੇਗੀ ਸ਼ਮੂਲੀਅਤ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 15 ਸਤੰਬਰ, 2026 ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 18 ਤੋਂ 30 ਸਤੰਬਰ…

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ-ਸੁਨੀਲ ਜਾਖੜ

ਚੰਡੀਗੜ੍ਹ, 12 ਸਤੰਬਰ, 2026ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਾਜ ਦੇ ਬਿਜਲੀ ਸੈਕਟਰ ਦੀ ਤਬਾਹੀ ਦਾ ਜਿੰਮੇਵਾਰ ਦੱਸਦਿਆਂ ਕਿਹਾ ਹੈ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਚੰਡੀਗੜ੍ਹ, 6 ਸਤੰਬਰ, 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼…

ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਨੇ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਵਧਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ); 5 ਸਤੰਬਰ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ…

1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 29 ਅਗਸਤ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ…

ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਨੂੰ ਹੰਕਾਰ ਛੱਡ, ਮੁਲਾਜਮਾਂ ਦੀ ਗੱਲ ਸੁਣਨ ਦੀ ਸਲਾਹ

ਚੰਡੀਗੜ੍ਹ, 29 ਅਗਸਤ, 2026 ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਪੰਜਾਬ ਦੇ ਲੱਖਾਂ ਮੁਲਾਜਮਾਂ ਤੇ ਪੈਨਸ਼ਨਰਾਂ…

ਆਪਣੇ ਹੀ ਸਾਂਸਦ ਦੇ ਖੁਲਾਸਿਆਂ ਨੇ ‘ਆਪ’ ਸਰਕਾਰ ਦੀ ਭ੍ਰਿਸ਼ਟ ਕਾਰਗੁਜ਼ਾਰੀ ਬੇਨਕਾਬ ਕੀਤੀ: ਢਿੱਲੋਂ

ਚੰਡੀਗੜ੍ਹ, 29 ਅਗਸਤ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਗਮਾਡਾ ਵਿੱਚ ਫੈਲੇ ਭ੍ਰਿਸ਼ਟਾਚਾਰ…

ਭਾਜਪਾ-ਅਕਾਲੀ ਸਰਕਾਰ ਨੇ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ; ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਵਿੰਡਾ ਦੇਵੀ, 26 ਅਗਸਤ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ…

ਪੰਜਾਬ ਨੂੰ ਕਰਜ਼ੇ ਦੇ ਦਲਦਲ ਵਿੱਚ ਧੱਕ ਰਹੀ ‘ਆਪ’ ਸਰਕਾਰ, ਵਿੱਤੀ ਕੁਪ੍ਰਬੰਧਨ ਨੇ ਸੂਬੇ ਦੀ ਅਰਥਵਿਵਸਥਾ ਨੂੰ ਕੀਤਾ ਕਮਜ਼ੋਰ: ਢਿੱਲੋਂ

ਚੰਡੀਗੜ੍ਹ 23 ਅਗਸਤ, 2026 ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਵਿੱਤੀ ਕੁਪ੍ਰਬੰਧਨ ’ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ‘ਚ ਢਹਿ-ਢੇਰੀ ਹੋਈ ਕਾਨੂੰਨ-ਵਿਵਸਥਾ ਦਾ ਸਭ ਤੋਂ ਵੱਡਾ ਸਬੂਤ ਹੈ ਸੀਚੇਵਾਲ ਦੀ ਚਿੱਠੀ: ਢਿੱਲੋਂ

ਚੰਡੀਗੜ੍ਹ, 30 ਜੁਲਾਈ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਦੇ ਡੀਜੀਪੀ…