Tag: PunjabPride

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਨਵੰਬਰ, 2026 ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ…