Tag: PunjabRevenue

ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਲਾਟਰੀ ਦਾ ਮਾਲੀਆ ਰਿਕਾਰਡ 163 ਕਰੋੜ ਰੁਪਏ ਤੋਂ ਪਾਰ, ਕਾਂਗਰਸ ਸਰਕਾਰ ਦੇ ਮੁਕਾਬਲੇ 200% ਤੋਂ ਵੱਧ ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 3 ਨਵੰਬਰ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੇ ਲਾਟਰੀ ਸੰਚਾਲਨ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ…