ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ
ਚੰਡੀਗੜ੍ਹ, 5 ਸਤੰਬਰ, 2026 ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ।…
