ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ; ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ
ਚੰਡੀਗੜ੍ਹ, 29 ਅਗਸਤ, 2026 ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ…
