Tag: RakshaBandhan2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ…