ਸ੍ਰੀਲੰਕਾ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਐਲਾਨ: ਸਾਰੰਸ਼ ਜੈਨ ਨੂੰ ਪਹਿਲੀ ਵਾਰ ਮਿਲਿਆ ਮੌਕਾ, ਰਵਿੰਦਰ ਜਡੇਜਾ ਦੀ ਵਾਪਸੀ
28 ਜੁਲਾਈ:, 2026 ਭਾਰਤੀ ਕ੍ਰਿਕਟ ਕੰਟਰੋਲ ਬੋਰਡ (*BCCI) ਨੇ ਸ੍ਰੀਲੰਕਾ ਵਿਰੁੱਧ 15 ਅਗਸਤ ਤੋਂ ਸ਼ੁਰੂ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਸੀਰੀਜ਼ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ…
