Tag: RoadConstruction

ਸੜਕ ਦਾ ਨਿਰਮਾਣ ਮਿਆਰੀ ਸਮੱਗਰੀ ਨਾਲ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ/ਪਠਾਨਕੋਟ, 22 ਸਤੰਬਰ, 2026 ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ…