Tag: RuralWaterSupply

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਪਟਿਆਲਾ, 2 ਨਵੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ…