ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਪ੍ਰਧਾਨ, ਮੁੜ ਸੰਭਾਲੀ ਸ਼੍ਰੋਮਣੀ ਕਮੇਟੀ ਦੀ ਕਮਾਨ
ਅੰਮ੍ਰਿਤਸਰ (20 ਨਵੰਬਰ 2026) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਲਗਾਤਾਰ ਛੇਵੀਂ ਵਾਰ ਇਸ ਅਹੁਦੇ ‘ਤੇ ਚੁਣੇ ਗਏ…
