ਪੰਜਾਬ ਦੀ ਸਿਆਸਤ ’ਚ ਨਵਾਂ ਮੋੜ: BKU (ਕਾਦੀਆਂ) ਵੱਲੋਂ 2027 ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ
ਚੰਡੀਗੜ੍ਹ, 2 ਨਵੰਬਰ 2026 ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (SAD) ਨੂੰ ਕਿਸਾਨ ਜਥੇਬੰਦੀ ਵੱਲੋਂ ਸਮਰਥਨ ਮਿਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਣ…
