ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਅਗਸਤ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ…
