ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ
ਚੰਡੀਗੜ੍ਹ, 11 ਸਤੰਬਰ, 2026 ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ…
