Tag: SustainableAgriculture

ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ, 2026 ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ…