Tag: T20League

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਗਸਤ 2026ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ ‘ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ੇਰ-ਏ-ਪੰਜਾਬ ਟਵੰਟੀ-20 ਲੀਗ’ ਦੀ ਸ਼ੁਰੂਆਤ ਦਾ ਐਲਾਨ ਕੀਤਾ,…