Tag: TechnicalEducation

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 7 ਜੂਨ, 2026 ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ…