ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ
ਐਸ.ਏ.ਐਸ. ਨਗਰ (ਮੋਹਾਲੀ); 17 ਜੂਨ, 2026 ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ…