ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 19 ਨਵੰਬਰ, 2026 ਪਸ਼ੂ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ.…
