ਪੰਜਾਬ ਚੋਣਾਂ 2027: ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਵਿਧਾਨ ਸਭਾ ਹਲਕਿਆਂ ’ਚ ਨਵੇਂ ਇੰਚਾਰਜ ਨਿਯੁਕਤ, ਦੇਖੋ ਪੂਰੀ ਸੂਚੀ
ਚੰਡੀਗੜ੍ਹ, 16 ਨਵੰਬਰ 2026 ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੀ ਜਥੇਬੰਦਕ…
